Summary - kharab_munda
Offline
|
- Name:
- kharab_munda
- Posts:
- 1 (0.000 per day)
- Position:
- Choocha/Choochi
|
- Gender:
- Male
- Age:
- 39
- Location:
- new york
- Date Registered:
- November 17, 2008, 06:01:18 PM
- Last Active:
- June 20, 2009, 06:16:58 PM
- Love Status:
- Single / Talaashi Wich
I haven't added my buddies yet. |
|
Currently, there are no pictures. |
About Me
ਸਾਨੂੰ ਕਹਿੰਦੇ ਆ ਪੰਜਾਬੀ,ਟੌਰ ਰੱਖੀਦੀ ਨਵਾਬੀ, ਨਹੀਓਂ ਕਰੀਦੀ ਖਰਾਬੀ,ਅਜਮਾਕੇ ਵੇਖ ਲਓ ! ਯਾਰੀ ਜਿੱਥੇ ਅਸਾਂ ਲਾਈ,ਸਦਾ ਤੋੜ ਨਿਭਾਈ, ਇਹ ਇਤਿਹਾਸ ਦੀ ਸੱਚਾਈ,ਅਜਮਾਕੇ ਵੇਖ ਲਓ ! ਕੀ ਦਸਾਂ ਮੈਂ ਤੁਹਾਨੂੰ ਅਪਨੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਅਪਨੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ..... ਕਰ ਸਕਦਾ ਕਿਵੇਂ ਬਿਆਨ ਮੈਂ ਅਪਨੇ ਆਪ ਨੂੰ ਆਪ, ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ..... ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋ, ਉਸ ਤੋਂ ਵੱਡੀ ਦੁਨਿਆ ਦੇ ਵਿੱਚ ਹੋਰ ਕੋਈ ਦਾਤ ਨਹੀਂ ..... ਕਰ ਸਕਦਾਂ ਪਾਰ ਸਮੁੰਦਰਾਂ ਨੂੰ ਤੇ ਚਿਰ ਸਕਦਾਂ ਪਹਾੜਾਂ ਨੂੰ, ਇਹ ਵੀ ਉਹਦੀ ਮੇਹਰ ਐ ਲੋਕੋ ਕੋਈ ਮੂੰਹੋਂ ਨਿਕਲਿਆ ਵਾਕ ਨਹੀਂ...
- Tohar::
- 0
- Local Time:
- December 22, 2024, 12:08:42 AM
My PJ Facebook
Note: These messages will appear on the frontpage!
Loading... If it does not load, use this.
|
Comments
- Offline
November 18, 2008, 04:03:23 PM
|