s s a ji ki haal chaal hai.....
ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ , ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ , ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ , ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ , ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ , ਫੁੱਲ ਦੀ ਸੁਗੰਧ ਨੂੰ ਤਾਂ ਸਾਰੇ ਮਾਣਦੇ , ਪਰ ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ , ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ........................................ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ, ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ, ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ, ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ, ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ, ਕਈ ਮੰਗਦੇ ਨੇ ਮੌਤ ਮੇਰੀ ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ ਸੱਚੇ ਰੱਬ ਨਾਲ ਇਸ਼ਕ ਕਰੇ ਕੋਈ ਕੋਈ, ਸ਼ੋਹਰਤ ਨਾਲ ਇਸ਼ਕ ਹਰ ਕੋਈ ਕਰਦਾ ਹੈ ਸਾਂਵਲੇ ਰੰਗ ਨੂੰ ਪਸੰਦ ਕਰੇ ਕੋਈ ਕੋਈ, ਗੋਰੇ ਰੰਗ ਉੱਤੇ ਹਰ ਕੋਈ ਮਰਦਾ ਹੈ ਓ ਦੁਨੀਆਂ ਨਾਲ ਨਹੀਂ ਮਿਲਦੀ ਪਸੰਦ ਸਾਡੀ, ਅਸੀਂ ਵੱਖਰਾ ਪਸੰਦ ਕੁਝ ਕਰਦੇ ਹਾਂ ਓਏ ਰੰਗ ਰੂਪ ਸਭ ਰੱਬ ਦੀਆਂ ਦਾਤਾਂ ਨੇ, ਅਸੀਂ ਤਾਂ ਸਾਫ਼ ਦਿਲ ‘ਤੇ ਮਿੱਠੜੇ ਬੋਲਾਂ ਤੇ ਮਰਦੇ ਹਾਂ !!!!!!!