Summary - nirmal_uk
Offline
|
- Name:
- nirmal_uk
- Personal Text:
- punjabii
- Posts:
- 0 (0 per day)
- Position:
- Choocha/Choochi
|
- Gender:
- Male
- Age:
- 40
- Location:
- uk
- Date Registered:
- May 25, 2008, 03:08:29 PM
- Last Active:
- December 31, 2008, 03:40:44 PM
- Love Status:
- Single / Talaashi Wich
I haven't added my buddies yet. |
|
About Me
N naughty I intelligent R RELATIONSHIP M MASTER A AFFECTION L Lovely
BAAGI NAAM SADA, BAAGI KAUM SAADI, SAADA BAAGIAN NAAL VIHAR LOKO. GURU DASHMESH BAAGI, NALUA VEER BAAGI, SAADA BAAGI PANTH PARIVAR LOKO. BHAGAT SINGH BAAGI, UDHAM SINGH BAAGI, SAADA BAAGI SI BHINDRAN WALA SARDAR LOKO. ASSI ‘RAHIYE SDAA BAAGI’ KHALSA JI, HUN BAAGIAN TO KAMBHU SARKAR LOKO. “RAJ KAREGA KHALSAâ€
ਸ਼ੇਰਾਂ ਦੇ ਡੇਰਿਆਂ ਤੇ ਅਜ ਗਿੱਦੜ ਕਰਨ ਕਲੋਲਾਂ ਹਥ ਧਰਕੇ ਕਾਲਜੇ ਤੇ ਮੈਂ ਤਾਂ ਦਿਲ ਦੇ ਵਰਕੇ ਫੋਲਾਂ ਧਰਤੀ ਪੰਜਾਬ ਦੀ ਇਹ ਬੋਲੀ ਭਰ-ਭਰ ਕੇ ਹਟਕੋਰੇ ਮੇਰੀ ਹਿਕ ਤੇ ਦਿੱਲੀਏ ਨੀਂ-ਨੀਂ ਤੂੰ ਹੋਰ ਮਾਰ ਨਾਂ ਲੋਹੜੇ! ਤੇਰੀ ਪੱਤ ਦੀ ਰਾਖੀ ਨੀਂ ਮੇਰੇ ਕੁੱਖ ਦੇ ਜਾਇਆਂ ਕੀਤੀ ਅੱਜ ਕੱਢ ਕੇ ਮੱਤਲਬ ਨੂੰ ਨੀਂ ਤੂੰ ਧਾਰ ਲਈ ਬਦਨੀਤੀ ਇਹ ਸਾਡੇ ਦਿਨ ਜੋ ਖੁਸ਼ੀਆਂ ਦੇ ਨੀਂ ਤੂੰ ਗਮੀਆਂ ਦੇ ਵਿੱਚ ਰੋੜੇ ਮੇਰੀ.. ਜੋ ਤੇਰੇ ਹਾਕਮ ਨੇਂ ਮਾਤ ਹੈ ਮੀਰ ਮੰਨੂ ਨੂੰ ਪਾਉੰਦੇ ਕਰ ਫਾਇਰ ਗੋਲੀਆਂ ਦੇ ਫਿਰਦੇ ਥਾਂ-ਥਾਂ ਮੌਤ ਨਚਾਉੰਦੇ ਸਿੰਘਾਂ ਨਿਰਦੋਸ਼ਿਆਂ ਦੇ ਨਿੰਬੂਆਂ ਵਾਂਗਰ ਖੂਨ ਨਿਚੋੜੇ ਮੇਰੀ.. ਪੰਜਾਬ ਦੇ ਜੰਮਿਆਂ ਨੇਂ ਕਦੇ ਨਹੀਂ ਈਨ ਕਿਸੇ ਦੀ ਮੰਨੀ ਜਾਲਮ ਦੀ ਧੌਣ ਸਦਾ ਲੜ੍ਹਕੇ ਵਿੱਚ ਮੈਦਾਨ ਦੇ ਭੰਨੀ ਜਾਬਰ ਦੀ ਘੰਡੀ ਨੂੰ ਖਾਲਸਾ ਮੁਰਗੇ ਵਾਂਗ ਮਰੋੜੇ ਮੇਰੀ ... ****************************** ਜਿਨੇ ਸਾਲ ਤੇਰੇ ਪਿਛੇ ਗਾਲ੍ ਦਿਤੇ ਵੇਰਨੇ ਨੀ, ਜੇ ਰੱਬ ਨੂੰ ਧਿਆਉਦੇ ਤਾ ਰੱਬ ਲੱਭ ਜਾਣਾ ਸੀ ਐਨਾ ਚਿਰ ਕਿਸੇ ਮਰਾਸੀ ਦੇ ਗੁਆਂਡ ਚ੍ ਰਹਿਦੇ, ਤਾਂ ਮਿਤੱਰਾਂ ਨੇ ਗੌਣ ਲੱਗ ਜਾਣਾ ਸੀ ਚੱਕ ਕਤਾਬਾਂ ਜੇ ਪੜੇ੍ ਹੁੰਦੇ, ਹੁਣ ਤੱਕ ਮਿਤੱਰਾਂ ਨੇ Dc ਲੱਗ ਜਾਣਾ ਸੀ ਮਾਪਿਆਂ ਦੇ ਆਖ਼ੇ ਲੱਗ ਵਿਆਹ ਜੇ ਕਰਵਾ ਲ਼ੈਦੇ, ਨੀ ਸੁੱਖ ਨਾਲ ਬੱਚਿਆਂ ਦਾ ਬਾਪੂ ਬਣ ਜਾਣਾ ਸੀ ਜਿਨਾ ਤੇਲ ਫੂਕਿਆ ਤੇਰੇ ਪਿਛੇ ਸੋਹਣੀਏ ਨੀ, ਉਨੇ ਦਾ ਤਾਂ ਮਿਤੱਰਾਂ ਦਾ ਪੰਪ ਲੱਗ ਜਾਣਾ ਸੀ........ ***************************** ਪਤਾ ਨਹੀਂ ਇਹ ਮਨ ਕੀ ਸਾਥੋਂ ਕਰਵਾਉਣਾ ਚਾਹੁੰਦਾ ਹੈ ਕਿਉਂ ਇਹ ਹਰ ਇਕ ਸੋਹਣੀ ਚੀਜ਼ ਨੂੰ ਅਪਨਾਉਣਾ ਚਾਹੁੰਦਾ ਹੈ ਹੈ ਭਾਵੇਂ ਸਭ ਕੁਝ ਕੋਲ ਇਸਦੇ ਪਰ ਅਜੇ ਵੀ ਪਤਾ ਨਹੀਂ ਕੀ ਪਾਉਣਾ ਚਾਹੁੰਦਾ ਹੈ` ਅਸੀਂ ਰਹਿਣਾ ਚਾਹੁੰਦੇ ਹਾਂ ਆਜ਼ਾਦ ਪਰ ਲਗਦਾ ਇਹ ਚੰਦਰਾ ਸਾਨੂੰ ਗੁਲਾਮ ਬਣਾਉਣਾ ਚਾਹੁੰਦਾ ਹੈ ਪਤਾ ਨਹੀਂ ਕੀ ਸਾਥੋਂ ਇਹ ਕਰਵਾਉਣਾ ਚਾਹੁੰਦਾ ਹੈ....... *********************
Signature:
............... hai sohnaya oye sada akhian ch neer hunda... mawan bina putra da oye kahda dunia te jeen hunda oye kahda dunia te jeen hunda.............. hai sohneya.......... hai sohneya oye bhawe hor sara jag wasda oye bhawe jag wasda... sara jag kehnda eh oye ma de paira hetha rabb wasda oye ma de pairan hetha rabb wasda....
pounds ਦੀਆਂ ਮਿੱਠੀਆਂ ਜੇਲਾਂ ਵਿੱਚ ਫਸੇ, ਹੁਣ ਲੜਦੇ ਹਾਂ ਕੇਸ ਤਕਦੀਰਾਂ ਦੇ.... ਔਖੇ ਵੇਲੇ ਯਾਦ ਕਰ ਲਈ ਦਾ ਆਪਣਿਆਂ ਨੂੰ, ਤੇ ਕਰ ਲਈਦੇ ਯਾਦ ਬੋਲ ਫਕੀਰਾਂ ਦੇ....
"ਜਿਹੜੇ ਘੁੱਮਦੇ ਸੀ ਸਾਰੀ ਸਾਰੀ ਰਾਤ, ਹੁਣ ਅਸੀ ਉਹ ਨਾ ਰਹੇ.... ਜਿਹੜੇ ਸੌਂਦੇ ਸੀ ਸਾਰਾ ਸਾਰਾ ਦਿਨ,ਹੁਣ ਅਸੀ ਉਹ ਨਾ ਰਹੇ...."
ਸਾਨੂੰ ਵੀ ਵ
- Tohar::
- 0
- Local Time:
- January 15, 2025, 04:35:15 AM
My PJ Facebook
Note: These messages will appear on the frontpage!
Loading... If it does not load, use this.
|
Comments
- Offline
June 05, 2008, 11:14:10 PM
those are some nice pics in your account about "what is seva"... but i can't see that sikh guru tree, can you please post it again or at http://images.desishock.comThanks bro!
- Offline
May 30, 2008, 08:37:41 PM
sat sri akal mitra. Main tera jee Aayan nu karde sari Punjabi Janta team valon, I hope u have great time. see u around, If u need any help just let us know abt it.
|