23300
« on: December 27, 2009, 03:12:06 AM »
ਮੇਰਾ ਹਰ ਦਿਨ ਤਨਹਾ ਤੇ ਸ਼ਾਮ ਉਦਾਸ ਹੁੰਦੀ ਏ,,
ਦਿਨੇ ਲੋਕਾਂ ਦੇ ਤਾਅਨੇ ਤੇ ਸ਼ਾਮੀ ਤੇਰੀ ਯਾਦ ਹੁੰਦੀ ਏ,,
ਕਦੇ ਪੁੱਛ ਗਿੱਛ ਨਹੀਂ ਸੀ ਮੇਰੀ,
ਹੁਣ ਹਰ ਥਾਂ ਚਰਚਾ ਮੇਰੀ ਆਮ ਹੁੰਦੀ ਏ,,
ਤੇਰੇ ਕਿਹੇ ਪੀਣੀ ਤਾਂ ਮੈਂ ਛੱਡ ਦਿੱਤੀ ਸੀ,
ਪਰ ਯਾਰਾਂ ਵੱਲੋਂ ਪਿਲਾਈ ਹਰ ਘੁੱਟ ਤੇਰੇ ਨਾਮ ਹੁੰਦੀ ਏ,,
ਦਿਲ ਚੋਂ ਸਿੰਮਦੇ ਖੂਨ ਤੋਂ ਕੀ ਡਰਨਾਂ,
ਪੀ ਕੇ ਜਿਗਰ ਦਾ ਖੂਨ ਸੱਜਣਾਂ ਮੁਹੱਬਤ ਜਵਾਨ ਹੁੰਦੀ ਏ,,
ਯਾਰ ਮੇਰੇ ਪੁੱਛਦੇ ਮੇਰੇ ਪਿਆਰ ਦੀ ਕਹਾਣੀ,,
ਬਸ ਹੱਸ ਕੇ ਚੁੱਪ ਕਰ ਜਾਨਾਂ,
ਦੱਸਿਆਂ ਮੁਹੱਬਤ ਬਦਨਾਮ ਹੁੰਦੀ ਏ ,,
mera har din tanha te sham udaas hundi ae,,
diney lokan de taahney te sham nu teri yaad hundi ae,,
kade puch gichh nahi c meri,,
hun har thaan charcha meri aam hundi ae,,,
tere kahey peeni chad ti c main,,,
par yaaran vallo pilaayi har ghutt tere naam hundi ae,,
dil cho simmde khoon ton ki darna,,,
pee ke jigar da khoon sajjna mohabbat javaan hundi ae,,
yaar mere puchde mere pyar di kahani,,,
bass hasss ke chup kar jana,,
dasseyan mohabbat badnaam hundi ae,,