141
Shayari / ਸੌਖੀ ਇਸ਼ਕ ਦੀ ਬਾਜ਼ੀ ਨਹੀ---->>> ~*GaNg$TaA*~ __JaTT
« on: June 16, 2008, 02:36:24 PM »
ਸੌਖੀ ਇਸ਼ਕ ਦੀ ਬਾਜ਼ੀ ਨਹੀ,ਸੌਖੀ ਇਸ਼ਕ ਦੀ ਬਾਜ਼ੀ ਨਹੀਂ,
ਅਸੀਂ ਜਿੰਨਾ ਪਿੱਛੇ ਰੁਲ ਗਏ,.ਉਹ ਤਾਂ ਬੋਲ ਕੇ ਰਾਜ਼ੀ ਨਹੀਂ,
ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ, ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,
ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,
ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,.ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,