ਜੇ ਤੁਸੀਂ ਆਪਣੇ ਪਿੰਡ ਨੂੰ ਪਿਆਰ ਕਰਦੇ ਹੋ ਤਾਂ plz ਇਹ comment ਕਰੋ
ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ,
ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ,
ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ,
ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ,
... ... ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ,
ਆਪਣੇ ਸੁਰਗਾਂ ਵਰਗੇ "ਪਿੰਡ" ਤੋਂ ਮੈਂ ਸਦਕੇ ਜਾਵਾਂ. . . . "Preet"
"MY HOME"See More