ਬੜੀ ਰੋਂਦੀ ਏ ਇਹ ਅੱਖ ਕਿਸੇ ਨੂੰ ਯਾਦ ਕਰਕੇ,
ਇੱਕ ਲਾਸ਼ ਜੀ ਰਹੀ ਏ ਦਿਨ ਚ ਕਈ ਵਾਰ ਮਰਕੇ,
ਮੈਨੂੰ ਪਤਾ ਸੀ ਗਮ ਹੀ ਮਿਲਣੇ ਨੇ ਇਸ਼ਕ ਵਿੱਚ ਅੰ ਤ ਨੂੰ,
ਫਿਰ ਕਿਉਂ ਖੁਸ਼ ਹੋਇਆ ਸੀ ਪਿਆਰ ਦਾ ਇਜਹਾਰ ਕਰਕੇ,
ਐਂਵੇਂ ਆਖਦੇ ਨੇ ਲੋਕ ਇੱਕ ਤੇ ਇੱਕ ਗਿਆਰਾਂ ਨੇ ਹੁੰ ਦੇ,
ਘਾਟਾ ਹੀ ਮਿਲਿਆ ਏ ਮੈਨੂੰ ਤਾਂ ਅੱਖਾਂ ਦੋ ਤੋਂ ਚਾਰ ਕਰਕੇ..